Strengthening Community Trust: #PunjabPoliceProjectSampark Seminar at Medical College, Faridkot.
ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ ਪ੍ਰੋਗਰਾਮ ਤਹਿਤ ਕਮਿਊਨਿਟੀ ਨਾਲ ਭਰੋਸੇਮੰਦ ਰਿਸ਼ਤੇ ਮਜ਼ਬੂਤ ਕਰਦੇ ਹੋਏ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ...