ਪੰਜਾਬ ਪੁਲਿਸ ਵੱਲੋਂ ਪ੍ਰੋਟੈਕਟੋਰੇਟ ਆਫ ਇਮੀਗ੍ਰੈਂਟਸ ਨਾਲ ਤਾਲਮੇਲ ਕਰਕੇ ਸੋਸ਼ਲ ਮੀਡੀਆ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਜਾਅਲੀ ਇਸ਼ਤਿਹਾਰ ਦੇਣ ਵਾਲੇ 25 ਗੈਰ ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਮਾਮਲੇ ਦਰਜ ਕੀਤੇ ਗਏ।
ਵੱਖ-ਵੱਖ ਜ਼ਿਲ੍ਹਿਆਂ ਵਿੱਚ 20 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।
ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪੈਸੇ ਜਾਂ ਦਸਤਾਵੇਜ਼ ਸੌਂਪਣ ਤੋਂ ਪਹਿਲਾਂ ਟਰੈਵਲ ਏਜੰਟਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕਰਨ।
Punjab Police, in coordination with the Protectorate of Emigrants, have booked 25 illegal travel agents for advertising fake overseas jobs on social media.
20 FIRs have been registered across multiple districts.
Citizens are urged to verify travel agents' credentials before handing over money or documents.